ਚੰਡੀਗੜ੍ਹ 'ਚ ਗੜ੍ਹੇਮਾਰੀ ਦੀਆਂ ਤਸਵੀਰਾਂ

ਪੰਜਾਬ ਵਿੱਚ ਕੱਲ੍ਹ ਤੋਂ ਹੀ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸਵੇਰੇ ਤੋਂ ਹੀ ਕਈ ਹਿੱਸਿਆਂ ਵਿੱਚ ਬਾਰਿਸ਼ ਹੋ ਰਹੀ ਸੀ। ਚੰਡੀਗੜ੍ਹ ਤੇ ਉਸ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸਵੇਰੇ ਤੋਂ ਬਾਰਿਸ਼ ਹੋ ਰਹੀ ਸੀ ਅਤੇ ਸ਼ਾਮ ਨੂੰ ਭਾਰੀ ਗੜ੍ਹੇਮਾਰੀ ਹੋਈ ਹੈ।

ਚੰਡੀਗੜ੍ਹ ਵਿੱਚ ਗੜ੍ਹੇਮਾਰੀ

ਦੇਖੋ ਹੋਰ ਤਸਵੀਰਾਂ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)