'ਫਿਲਮ ਦੇਖਣ ਤੋਂ ਪਹਿਲਾਂ ਪ੍ਰਤੀਕਿਰਿਆ ਠੀਕ ਨਹੀਂ'
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪਦਮਾਵਤੀ ਵਿਵਾਦ: 'ਫਿਲਮ ਦੇਖਣ ਤੋਂ ਪਹਿਲਾਂ ਪ੍ਰਤੀਕਿਰਿਆ ਠੀਕ ਨਹੀਂ'

ਦੀਪਿਕਾ ਪਾਦੁਕੋਣ ਨੇ ਬੀਬੀਸੀ ਨਾਲ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ 2 ਸਾਲਾ ਮਿਹਨਤ ਨੂੰ ਬਿਨਾਂ ਦੇਖੇ ਹੀ ਕਿਸੇ ਸਿੱਟੇ ’ਤੇ ਪਹੁੰਚਣਾ ਠੀਕ ਨਹੀਂ। ਸੰਜੇ ਲੀਲਾ ਭੰਸਾਲੀ ਦੀ ਫਿਲਮ 'ਪਦਮਾਵਤੀ' ਦੇ ਖ਼ਿਲਾਫ਼ ਰਾਜਪੂਤ ਜਥੇਬੰਦੀਆਂ ਦਾ ਤਿੱਖਾ ਰੋਸ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਫਿਲਮ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)