ਕਿਵੇਂ ਆਈਲੈੱਟਸ ਦੇ ਕੋਚਿੰਗ ਸੈਂਟਰ ਵਿਚੋਲੇ ਦੀ ਭੂਮਿਕਾ ਨਿਭਾਉਂਦੇ ਹਨ?

ਪੰਜਾਬ ਵਿੱਚ ਆਈਲੈੱਟਸ ਲਈ ਤਿਆਰੀ ਕਰਵਾਉਣ ਵਾਲੇ ਕੋਚਿੰਗ ਸੈਂਟਰ ਵਿਆਹ ਕਰਵਾਉਣ ਵਾਲੇ ਵਿਚੋਲੇ ਵੀ ਬਣਦੇ ਨਜ਼ਰ ਆ ਰਹੇ ਹਨ ਜਿਸ ਕਰਕੇ ਆਈਲੈੱਟਸ ਵਿਆਹ ਦੀ ਜ਼ਰੂਰੀ ਸ਼ਰਤ ਬਣਦਾ ਜਾ ਰਿਹਾ ਹੈ।

ਬੀਬੀਸੀ ਪੰਜਾਬੀ ਦੇ ਲਈ : ਸੁਖਚਰਨਪ੍ਰੀਤ ਸਿੰਘ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)