ਇੱਕ ਮਿੰਟ 'ਚ ਜਾਣੋ ਸ਼੍ਰੀਦੇਵੀ ਦੀ ਜ਼ਿੰਦਗੀ ਦਾ ਸਫ਼ਰ

ਇੱਕ ਮਿੰਟ 'ਚ ਜਾਣੋ ਸ਼੍ਰੀਦੇਵੀ ਦੀ ਜ਼ਿੰਦਗੀ ਦਾ ਸਫ਼ਰ

ਸ਼ਨੀਵਾਰ ਦੀ ਰਾਤ ਬਾਲੀਵੁੱਡ ਦੀ ਅਦਾਕਾਰਾ ਸ਼੍ਰੀਦੇਵੀ ਦਾ ਦੁਬਈ ਵਿੱਚ ਕਾਰਡੀਐਕ ਅਰੈਸਟ ਨਾਲ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 4 ਸਾਲ ਦੀ ਉਮਰ ਵਿੱਚ ਪਹਿਲੀ ਫਿਲਮ ਕੀਤੀ ਅਤੇ ਉਨ੍ਹਾਂ ਦੀ ਆਖ਼ਰੀ ਫਿਲਮ ਸਾਲ 2017 ਵਿੱਚ 'ਮੌਮ' ਆਈ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)