ਕੁਝ ਲੋਕ ਕਿਉਂ ਕਰ ਹਨ ਸਕੂਲਾਂ ਵਿੱਚ ਗਾਇਤਰੀ ਮੰਤਰ ਦਾ ਵਿਰੋਧ?

ਹਰਿਆਣਾ ਸਰਕਾਰ ਹੁਣ ਸਰਕਾਰੀ ਸਕੂਲਾਂ ਵਿੱਚ ਗਾਇਤਰੀ ਮੰਤਰ ਦਾ ਪਾਠ ਸ਼ੁਰੂ ਕਰਨ ਜਾ ਰਹੀ ਹੈ।

ਸੂਬੇ ਦੇ ਸਿੱਖਿਆ ਵਿਭਾਗ ਨੇ ਫ਼ੈਸਲਾ ਕੀਤਾ ਹੈ ਕਿ ਸਕੂਲਾਂ ਵਿੱਚ ਸਵੇਰੇ ਦੀ ਪ੍ਰਾਰਥਨਾ ਸਮੇਂ ਗਾਇਤਰੀ ਮੰਤਰ ਦਾ ਪਾਠ ਕਰਨਾ ਜ਼ਰੂਰੀ ਹੋਵੇਗਾ।

ਇਸ ਸਬੰਧ ਵਿੱਚ ਹਰਿਆਣਾ ਸਰਕਾਰ ਛੇਤੀ ਹੀ ਨੋਟੀਫ਼ਿਕੇਸ਼ਨ ਜਾਰੀ ਕਰਨ ਵਾਲੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)