ਤਸਵੀਰਾਂ: ਹੋਲੇ ਮਹੱਲੇ ਮੌਕੇ ਖਾਲਸਾਈ ਜਾਹੋ-ਜਲਾਲ

ਆਨੰਦਪੁਰ ਸਾਹਿਬ ਵਿੱਚ ਹੋਲੇ-ਮਹੱਲੇ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਹਨ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ 1699 ਦੀ ਵਿਸਾਖੀ ਨੂੰ ਖਾਲਸਾ ਪੰਥ ਦੀ ਸਿਰਜਣਾ ਹੋਈ ਸੀ।

ਵੱਡੀ ਗਿਣਤੀ ਵਿੱਚ ਪਹੁੰਚੇ ਨਿਹੰਗ ਸਿੰਘਾਂ ਨੇ ਆਨੰਦਪੁਰ ਸਾਹਿਬ ਦੀ ਧਰਤੀ ਨੂੰ ਖਾਲਸਾਈ ਜਾਹੋ-ਜਲਾਲ ਵਿੱਚ ਰੰਗ ਦਿੱਤਾ ਹੈ।

ਨਿਹੰਗ ਸਿੰਘਾਂ ਦੀਆਂ ਵੱਖ-ਵੱਖ ਜਥੇਬੰਦੀਆਂ ਹੋਲੇ-ਮਹੱਲੇ ਮੌਕੇ ਆਨੰਦਪੁਰ ਸਾਹਿਬ ਪਹੁੰਚੀਆਂ ਹੋਈਆਂ ਹਨ।

ਘੋੜੇ 'ਤੇ ਸਵਾਰ ਇੱਕ ਨਿਹੰਗ ਸਿੰਘ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)

ਸਬੰਧਿਤ ਵਿਸ਼ੇ