ਸਰਕਾਰੀ ਵਕੀਲ ਨੇ ਜਗਤਾਰ ਜੌਹਲ ਖ਼ਿਲਾਫ਼ ਸਬੂਤਾਂ ਬਾਰੇ ਕੀ ਕਿਹਾ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਗੋਸਾਈਂ ਕਤਲ ਮਾਮਲੇ 'ਚ ਜੱਗੀ ਜੌਹਲ ਤੇ ਹੋਰਾਂ ਖ਼ਿਲਾਫ਼ ਚਾਰਜਸ਼ੀਟ ਪੇਸ਼

NIA ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਰਾਸ਼ਟਰੀ ਸਵੈ ਸੇਵਕ ਸੰਘ (RSS) ਆਗੂ ਰਵਿੰਦਰ ਗੋਸਾਈਂ ਕਤਲ ਮਾਮਲੇ ਵਿੱਚ 16 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕਰ ਦਿੱਤਾ ਹੈ। 16 ਵਿਅਕਤੀਆਂ ਵਿੱਚ ਬ੍ਰਿਟਿਸ਼ ਨਾਗਰਿਕ ਜਗਤਾਰ ਜੌਹਲ ਵੀ ਸ਼ਾਮਿਲ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)