ਅਸਾਮ ਵਿੱਚ ਰਹਿਣ ਵਾਲੇ 40 ਲੱਖ ਲੋਕਾਂ ਨੂੰ ਨਾਗਰਿਕਤਾ ਖੁੰਝਣ ਦਾ ਡਰ

ਅਸਾਮ ਵਿੱਚ ਰਹਿਣ ਵਾਲੇ 40 ਲੱਖ ਲੋਕਾਂ ਨੂੰ ਨਾਗਰਿਕਤਾ ਖੁੰਝਣ ਦਾ ਡਰ

ਅਸਾਮ ਦੇ ਰਹਿਣ ਵਾਲੇ 40 ਲੱਖ ਲੋਕਾਂ ਦਾ ਨਾਂ ਨੈਸ਼ਨਲ ਰਜਿਸਟਰ ਆਫ ਸਿਟੀਜ਼ਨਸ਼ਿੱਪ ਵਿੱਚ ਨਾਂ ਨਹੀਂ ਆਇਆ ਹੈ।

ਸਰਕਾਰ ਦਾ ਦਾਅਵਾ ਹੈ ਕਿ 50 ਲੱਖ ਲੋਕ ਗੈਰ ਕਾਨੂੰਨੀ ਤਰੀਕੇ ਨਾਲ ਭਾਰਤ ਆਏ ਸਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)