ਅੱਜ ਆਖਾਂ ਵਾਰਿਸ ਸ਼ਾਹ ਨੂੰ ਕਿਤੋਂ ਕਬਰਾਂ ਵਿੱਚੋਂ ਬੋਲ...
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਵੰਡ ਦੌਰਾਨ ਲਾਹੌਰ ਤੋਂ ਦਿੱਲੀ ਦਾ ਸਫ਼ਰ ਤੈਅ ਕਰਨ ਵਾਲੀ ਅੰਮ੍ਰਿਤਾ ਪ੍ਰੀਤਮ

ਕਈ ਕਵਿਤਾਵਾਂ, ਕਹਾਣੀਆਂ, ਨਾਵਲ, ਸਵੈ-ਜੀਵਨੀਆਂ ਅਤੇ ਲੇਖ ਲਿਖਣ ਵਾਲੀ ਅੰਮ੍ਰਿਤਾ ਪ੍ਰੀਤਮ ਦਾ ਜਨਮ 31 ਅਗਸਤ 1919 ਨੂੰ ਹੋਇਆ ਸੀ। ਉਨ੍ਹਾਂ ਨੂੰ 1956 ਵਿੱਚ ਸਾਹਿਤ ਅਕਾਦਮੀ ਐਵਾਰਡ ਅਤੇ 2005 ਵਿੱਚ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ ਸੀ। 31 ਅਕਤੂਬਰ 2005 ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਸ਼ਾਇਦ ਇਹ ਵੀਡੀਓਜ਼ ਵੀ ਤੁਹਾਨੂੰ ਪਸੰਦ ਆਉਣ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)