ਸੈਲਾਨੀਆਂ ਨੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਪਾਇਆ ‘ਪੜ੍ਹਨੇ’
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਸੈਲਾਨੀਆਂ ਨੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਪਾਇਆ 'ਪੜ੍ਹਨੇ'

ਸਿਫ਼ਤੀ ਦੇ ਘਰ ਅੰਮ੍ਰਿਤਸਰ ’ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਅੰਗਰੇਜ਼ੀ ਬੋਲਣ ਵਾਲੇ ਸੈਲਾਨੀਆਂ ਨੇ ਪੜ੍ਹਨੇ ਪਾ ਰੱਖਿਆ ਹੈ। ਦਰਅਸਲ ਪੰਜਾਬ ਪੁਲਿਸ ਨੇ ਖ਼ਾਸ ਤੌਰ ’ਤੇ ਵਿਦੇਸ਼ੀ ਸੈਲਾਨੀਆਂ ਨੂੰ ਸੈਰ-ਸਪਾਟੇ ਵਿੱਚ ਭਾਸ਼ਾ ਕਾਰਨ ਆਉਂਦੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਆਪਣੇ ਜਵਾਨਾਂ ਨੂੰ ਅੰਗਰੇਜ਼ੀ ਦੀ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਹੈ।

(ਰਿਪੋਰਟ – ਰਵਿੰਦਰ ਸਿੰਘ ਰੌਬਿਨ)

(ਐਡਿਟ – ਰਾਜਨ ਪਪਨੇਜਾ )

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)