ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਹੁਣ ਵੀਜ਼ੇ ਦੀ ਲੋੜ ਨਹੀਂ
ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਹੁਣ ਵੀਜ਼ੇ ਦੀ ਲੋੜ ਨਹੀਂ
ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਬੀਬੀਸੀ ਨੂੰ ਦੱਸਿਆ ਹੈ ਕਿਹਾ ਕਿ ਪਾਕਿਸਤਾਨ ਸਰਕਾਰ ਛੇਤੀ ਹੀ ਭਾਰਤ ਤੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਲਾਂਘਾ ਖੋਲ੍ਹਣ ਜਾ ਰਹੀ ਹੈ।