ਸਰਦਾਰ ਪਟੇਲ ਦੇ ਬੁੱਤ ਜਿੰਨੀਆ ਉੱਚੀਆਂ ਕਿਸਾਨਾਂ ਦੀਆਂ ਮੁਸ਼ਕਲਾਂ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਸਰਦਾਰ ਪਟੇਲ ਦੇ ਬੁੱਤ ਜਿੰਨੀਆ ਉੱਚੀਆਂ ਕਿਸਾਨਾਂ ਦੀਆਂ ਮੁਸ਼ਕਲਾਂ

ਗੁਜਰਾਤ ਵਿੱਚ ਸਰਦਾਰ ਪਟੇਲ ਦਾ ਇੱਕ ਵਿਸ਼ਾਲ ਬੁੱਤ ਬਣਾਉਣ ਦੀ ਖ਼ਬਰ ਕਾਫ਼ੀ ਸਮੇਂ ਤੋਂ ਚਰਚਾ ਵਿੱਚ ਹੈ ਜਿਸ ਨੂੰ ਦੁਨੀਆਂ ਦਾ ਸਭ ਤੋਂ ਉੱਚਾ ਬੁੱਤ ਦੱਸਿਆ ਜਾ ਰਿਹਾ ਹੈ। ਇਹ ਮੂਰਤੀ ਤਿਆਰ ਹੈ ਅਤੇ 31 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸਦਾ ਉਦਘਾਟਨ ਕਰਨਗੇ।

ਇਸ ਨੂੰ ਬਣਾਉਣ ਵਿੱਚ ਲਗਭਗ 3000 ਕਰੋੜ ਖਰਚ ਹੋਏ ਹਨ। ਪਰ ਇਸਦੇ ਆਲੇ-ਦੁਆਲੇ ਰਹਿਣ ਵਾਲੇ ਲੋਕ ਇਸ ’ਤੇ ਸਵਾਲ ਚੁੱਕ ਰਹੇ ਹਨ ਅਤੇ ਕਿਸਾਨ ਮੁਸੀਬਤ ਝੱਲ ਰਹੇ ਹਨ।

ਪੱਤਰਕਾਰ ਰੌਕਸੀ ਗਾਗਡੇਕਰ ਦੀ ਰਿਪੋਰਟ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)