ਅਲਵਰ ’ਚ ਨੌਜਵਾਨਾਂ ਨੇ ਆਪਣੀ ਜਾਨ ਲਈ ਤਾਂ ਕਿਉਂ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਅਲਵਰ ’ਚ ਨੌਜਵਾਨਾਂ ਨੇ ਆਪਣੀ ਜਾਨ ਲਈ ਤਾਂ ਕਿਉਂ?

20 ਨਵੰਬਰ 2018 ਦੀ ਰਾਤ ਨੂੰ ਅਲਵਰ ਰੇਲਵੇ ਸਟੇਸ਼ਨ ਨੇੜੇ ਪਟੜੀਆਂ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ।

ਮਰਨ ਵਾਲੇ ਨੌਜਵਾਨ ਰਾਜਸਥਾਨ ਦੇ ਮੀਣਾ ਭਾਈਚਾਰੇ ਨਾਲ ਸੰਬੰਧਿਤ ਸਨ ਜਿਸ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਣ ਹਾਸਲ ਹੈ।

ਜਾਂਚ ਵਿੱਚ ਇਹ ਜ਼ਰੂਰ ਸਾਹਮਣੇ ਆਇਆ ਹੈ ਕਿ ਇਹ ਲੋਕ ਆਪਸ ਵਿੱਚ ਖੁਦਕੁਸ਼ੀ ਕਰਨ ਦੀਆਂ ਗੱਲਾਂ ਕਰ ਰਹੇ ਸਨ। ਫ਼ਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਉਸਦੀ ਵਜ੍ਹਾ ਬੇਰੁਜ਼ਗਾਰੀ ਸੀ। ਇਸ ਖ਼ਬਰ ਦੀ ਸਚਾਈ ਜਾਨਣ ਪਹੁੰਚੇ ਬੀਬੀਸੀ ਪੱਤਰਕਾਰ ਨਿਤਿਨ ਸ਼੍ਰੀਵਾਸਤਵ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ