ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸ਼ਰਧਾਲੂਆਂ ’ਚ ਉਤਸ਼ਾਹ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਕੀ ਸੋਚਦਾ ਹੈ ਇਹ ਜੋੜਾ

ਡੇਰਾ ਬਾਬਾ ਨਾਨਕ ਵਿੱਖੇ ਕੌਮੀ ਸਰਹੱਦ ’ਤੇ ਸ਼ਰਧਾਲੂ ਦੂਰਬੀਨ ਰਾਹੀਂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਹਨ।

1974 ਵਿੱਚ ਭਾਰਤ-ਪਾਕਿਸਤਾਨ ਵੰਡ ਦੌਰਾਨ ਸਿੱਖਾਂ ਦੇ ਕਈ ਧਾਰਮਿਕ ਅਸਥਾਨ ਪਾਕਿਸਤਾਨ ਵਿੱਚ ਰਹਿ ਗਏ ਸਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ