ਕੀ ਕਰਜ਼ ਮੁਆਫ਼ੀ ਨਾਲ ਸੁਧਰ ਸਕਦੀ ਹੈ ਕਿਸਾਨਾਂ ਦੀ ਹਾਲਤ?

ਕੀ ਕਰਜ਼ ਮੁਆਫ਼ੀ ਨਾਲ ਸੁਧਰ ਸਕਦੀ ਹੈ ਕਿਸਾਨਾਂ ਦੀ ਹਾਲਤ?

ਕਈ ਕਿਸਾਨਾਂ ਨੂੰ ਲੱਗਦਾ ਹੈ ਕਿ ਛੋਟੇ ਕਿਸਾਨਾਂ ਨੂੰ ਸਰਕਾਰ ਦੀ ਯੋਜਨਾ ਨਾਲ ਫਾਇਦਾ ਹੋ ਰਿਹਾ ਹੈ ਪਰ ਵੱਡੇ ਕਿਸਾਨਾਂ ਨੂੰ ਹਾਲੇ ਕਰਜ਼ ਮੁਆਫ਼ੀ ਦਾ ਫਾਇਦਾ ਨਹੀਂ ਮਿਲਿਆ ਹੈ।

ਰਿਪੋਰਟ: ਰਵਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)