ਕਿਵੇਂ ਬਣਦਾ ਹੈ ਹਵਾ ਪ੍ਰਦੂਸ਼ਣ ਸਿਹਤ ਲਈ ਖ਼ਤਰਨਾਕ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪ੍ਰਦੂਸ਼ਣ ਕਾਰਨ ਸਾਨੂੰ ਇਹ ਬਿਮਾਰੀਆਂ ਹੋ ਸਕਦੀਆਂ ਹਨ

ਹਵਾ ਪ੍ਰਦੂਸ਼ਣ ਦਿਲ ਦੇ ਦੌਰੇ ਤੋਂ ਲੈ ਕੇ ਦਮੇ ਦੀ ਬਿਮਾਰੀ ਦਾ ਕਾਰਨ ਬਣ ਸਕਦਾ ਹੈ। ਪੀਐੱਮ 2.5 ਸਭ ਤੋਂ ਛੋਟਾ ਪਰ ਸਿਹਤ ਲਈ ਬੇਹੱਦ ਖ਼ਤਰਨਾਕ ਕਣ ਹੈ ਜੋ ਹਵਾ ਪ੍ਰਦੂਸ਼ਣ ਜ਼ਰੀਏ ਸਾਡੇ ਸਰੀਰ ਵਿੱਚ ਚਲਾ ਜਾਏ ਤਾਂ ਕਈ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)