ਮੈਨੂੰ ਤਾਂ ਬਦਨਾਮ ਕੀਤਾ ਜਾ ਜਾਂਦਾ ਹੈ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਭਗਵੰਤ ਮਾਨ : 'ਮੈਨੂੰ ਤਾਂ ਬਦਨਾਮ ਕੀਤਾ ਜਾ ਜਾਂਦਾ ਹੈ'

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨਾਲ ਵੱਖ-ਵੱਖ ਮਸਲਿਆਂ ’ਤੇ ਗੱਲ ਬਾਤ ਕੀਤੀ। ਪੂਰੀ ਇੰਟਰਵਿਊ ਤੁਸੀਂ ਬੀਬੀਸੀ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਇੱਥੇ ਕਲਿੱਕ ਕਰਕੇ ਦੇਖ ਸਕਦੇ ਹੋ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)