ਭਗਵੰਤ ਮਾਨ ਨਾਲ  ਜੁੜੇ 5 ਵਿਵਾਦ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਭਗਵੰਤ ਮਾਨ ਨਾਲ ਜੁੜੇ 5 ਵਿਵਾਦ

ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਦੇ ਸੋਸ਼ਲ ਮੀਡੀਆ ਉੱਤੇ ਕਈ ਵੀਡੀਓ ਵਾਇਰਲ ਹੋ ਚੁੱਕੇ ਹਨ।

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰੀ ਕਹੇ ਜਾਣ 'ਤੇ ਮਾਫ਼ੀ ਮੰਗੇ ਜਾਣ ਤੋਂ ਬਾਅਦ ਭਗਵੰਤ ਨੇ ਪੰਜਾਬ ਆਮ ਆਦਮੀ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਹੁਣ ਇੱਕ ਵਾਰੀ ਫਿਰ ਭਗਵੰਤ ਮਾਨ ਦੇ ਹੱਥ ਵਿੱਚ ਪੰਜਾਬ ਦੀ ਕਮਾਂਡ ਆ ਗਈ ਹੈ। ਇਸ ਵੀਡੀਓ ਵਿਚ ਜਾਣੋ ਭਗਵੰਤ ਮਾਨ ਨਾਲ ਜੁੜੇ 5 ਵਿਵਾਦ ਜਿੰਨ੍ਹਾਂ ਨੂੰ ਭਗਵੰਤ ਮਾਨ ਦੇ ਹਮੇਸ਼ਾ ਰੱਦ ਕੀਤਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)