ਪੁਲਵਾਮਾ ਹਮਲੇ ਮਗਰੋਂ ਹਰਿਆਣਾ ਦੀ ਇੱਕ ਯੂਨੀਵਰਸਿਟੀ ਦੇ ਕਸ਼ਮੀਰੀ ਵਿਦਿਆਰਥੀਆਂ ਦਾ ਹਾਲ

ਹਰਿਆਣਾ ਦੀ ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਦੇ ਪੜ੍ਹਨ ਵਾਲੇ ਲਗਪਗ 250 ਕਸ਼ਮੀਰੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਅਧਿਕਾਰੀਆਂ ਕਸ਼ਮੀਰ ਵਾਪਸ ਜਾਣ ਲਈ ਚੰਡੀਗੜ੍ਹ ਹਵਾਈ ਅੱਡੇ ਜਾਂ ਜੰਮੂ ਤੱਕ ਸੁਰੱਖਿਆ ਦੀ ਮੰਗ ਕੀਤੀ ਸੀ।

ਕਸ਼ਮੀਰੀ ਵਿਦਿਆਰਥੀਆਂ ਦਾ ਕਹਿਣਾ ਸੀ ਇਲਾਕੇ ਵਿੱਚ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਕੀਤੀ ਜਾ ਰਹੀ ਸੀ। ਪੁਲਿਸ ਨੇ ਉਨ੍ਹਾਂ ਨੂੰ ਸੁਰੱਖਿਆ ਘੇਰਾ ਵਿੱਚ ਲਿਆ ਹੋਇਆ ਸੀ ਤਾਂ ਜੋ ਨਜ਼ਦੀਕੀ ਹੋਸਟਲ 'ਚ ਰਹਿੰਦੇ ਸਥਾਨਕ ਵਿਦਿਆਰਥੀ ਉਨ੍ਹਾਂ ਤੱਕ ਪਹੁੰਚ ਨਾ ਸਕਣ।

ਰਿਪੋਰਟ- ਦਲਜੀਤ ਅਮੀ

ਸ਼ੂਟ ਐਡਿਟ- ਗੁਲਸ਼ਨ ਕੁਮਾਰ

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)