ਕੀ ਇਹ ਕਬੂਤਰ ਪੰਜਾਬੀ ਨੌਜਵਾਨਾਂ ਲਈ ਰੁਜ਼ਗਾਰ ਦਾ ਸਾਧਨ ਬਣ ਰਹੇ

ਕੀ ਇਹ ਕਬੂਤਰ ਪੰਜਾਬੀ ਨੌਜਵਾਨਾਂ ਲਈ ਰੁਜ਼ਗਾਰ ਦਾ ਸਾਧਨ ਬਣ ਰਹੇ

ਭਾਰਤ ਪਾਕਿਸਤਾਨ ਬਾਰਡਰ ਤੇ ਪੈਂਦੇ ਪੰਜਾਬ ਦੇ ਪਿੰਡਾਂ ਵਿੱਚ ਕਈ ਬੇਰੁਜ਼ਗਾਰ ਨੌਜਵਾਨ ਹਨ, ਇਨ੍ਹਾਂ ਕਬੂਤਰਾਂ ਰਾਹੀਂ ਉਹ ਆਪਣਾ ਸਮਾਂ ਤਾਂ ਕੱਢ ਲੈਂਦੇ ਹਨ ਪਰ ਕੀ ਇਹ ਉਨ੍ਹਾਂ ਦੇ ਰੁਜ਼ਗਾਰ ਦਾ ਵੀ ਸਾਧਨ ਹਨ?

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)