ਚੋਣਾਂ ਤੋਂ ਪਹਿਲਾਂ ਆਪਣੇ ਆਗੂਆਂ ਨੂੰ ਕੀ ਕਹਿਣਾ ਚਾਹੋਗੇ?

ਚੋਣਾਂ ਤੋਂ ਪਹਿਲਾਂ ਆਪਣੇ ਆਗੂਆਂ ਨੂੰ ਕੀ ਕਹਿਣਾ ਚਾਹੋਗੇ?

ਬੀਬੀਸੀ ਕੈਂਪਸ ਫੇਅਰ ਦੌਰਾਨ ਅਸੀਂ ਬਠਿੰਡਾ ਦੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਪੁੱਛਿਆ ਕਿ ਉਹ ਆਪਣੇ ਆਗੂਆਂ ਨੂੰ ਕੀ ਕਹਿਣਾ ਚਾਹੁੰਦੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)