'ਦਰਵਾਜ਼ਾ ਖੋਲ੍ਹਿਆ ਤਾਂ ਮੁਹਰੇ ਪਿਤਾ ਦੀ ਲਾਸ਼ ਲਟਕੀ ਸੀ’

'ਦਰਵਾਜ਼ਾ ਖੋਲ੍ਹਿਆ ਤਾਂ ਮੁਹਰੇ ਪਿਤਾ ਦੀ ਲਾਸ਼ ਲਟਕੀ ਸੀ’

ਕੇਰਲਾ ਦੇ ਇਡਕੀ ਜ਼ਿਲ੍ਹੇ ਵਿੱਚ ਕਰਜ਼ੇ ਹੇਠ ਦੱਬੇ ਕਿਸਾਨ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ। ਪਰ ਉਨ੍ਹਾਂ ਦੇ ਮਰਨ ਤੋਂ ਬਾਅਦ ਵੀ ਬੈਂਕਾਂ ਦੇ ਨੋਟਿਸ ਆਉਣ ਦਾ ਸਿਲਸਿਲਾ ਜਾਰੀ ਰਿਹਾ ਜਿਸਦੀ ਪ੍ਰੇਸ਼ਾਨੀ ਉਨ੍ਹਾਂ ਦੇ ਪਰਿਵਾਰ ਵਾਲੇ ਝੱਲ ਰਹੇ ਹਨ।

ਸਲਮਾਨ ਰਾਵੀ ਦੀ ਰਿਪੋਰਟ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)