ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਬਾਰੇ ਸਿਆਸੀ ਪਾਰਟੀਆਂ ਦੇ ਵਾਅਦੇ ਤੇ ਦਾਅਵੇ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

#BBCTownHall: ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਬਾਰੇ ਸਿਆਸੀ ਪਾਰਟੀਆਂ ਦੇ ਵਾਅਦੇ ਤੇ ਦਾਅਵੇ

ਬੀਬੀਸੀ ਪੰਜਾਬੀ ਦੇ ਪ੍ਰੋਗਰਾਮ ‘ਲੋਕ ਅਤੇ ਚੋਣਾਂ’ ਵਿੱਚ ਪੰਜਾਬ ਨਾਲ ਜੁੜੇ ਕਈ ਮੁੱਦੇ ਵਿਚਾਰੇ ਗਏ। ਤਿੰਨੋਂ ਮੁੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਮੁੱਦਿਆਂ ਨੂੰ ਸੁਲਝਾਉਣ ਬਾਰੇ ਆਪਣੀਆਂ ਨੀਤੀਆਂ ਅਤੇ ਸਟੈਂਡ ਸਪਸ਼ਟ ਕੀਤੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)