ਪੰਜਾਬ ਵਿੱਚ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਤੋਂ ਕਿਉਂ ਹੈ ਪਰਹੇਜ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪੰਜਾਬ ਵਿੱਚ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਤੋਂ ਕਿਉਂ ਹੈ ਪਰਹੇਜ?

#BBCPunjabiTownhall ਵਿੱਚ ਨੌਜਵਾਨ ਕਿਸਾਨ ਨੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਸਿਆਸਤਦਾਨਾਂ ਦੀ ਨੀਯਤ ਉੱਤੇ ਸਵਾਲ ਚੁੱਕੇ। ਉਸ ਕਿਸਾਨ ਨੇ ਪੁੱਛਿਆ ਕਿ ਆਖਿਰ ਕਿਉਂ ਪੰਜਾਬ ਦਾ ਕਿਸਾਨ ਰਵਾਇਤੀ ਖੇਤੀ ਦੇ ਚੱਕਰ ਵਿੱਚ ਫੱਸਿਆ ਹੋਇਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)