ਕੀ ਔਰਤਾਂ ਮਸਜਿਦ ਵਿੱਚ ਨਮਾਜ਼ ਅਦਾ ਕਰ ਸਕਦੀਆਂ ਹਨ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਔਰਤਾਂ ਦੇ ਮਸਜਿਦ ਵਿੱਚ ਨਮਾਜ਼ ਅਦਾ ਕਰਨ ਬਾਰੇ ਕੀ ਕਹਿੰਦਾ ਹੈ ਇਸਲਾਮ

ਪੂਣੇ ਦੇ ਇੱਕ ਮੁਸਲਿਮ ਜੋੜੇ ਨੇ ਅਦਾਲਤ ਵਿਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਔਰਤਾਂ ਦੇ ਮਸਜਿਦ ਵਿੱਚ ਜਾ ਕੇ ਦੁਆ ਕਰਨ ਤੋਂ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)