ਬੇਮੌਸਮੀ ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ
ਬੇਮੌਸਮੀ ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ
ਬੇਮੌਸਮੀ ਬਰਸਾਤ ਕਾਰਨ ਕਣਕ ਦੀਆਂ ਖੜ੍ਹੀਆਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਪੰਜਾਬ ਤੇ ਉੱਤਰੀ ਭਾਰਤ ਦੇ ਹੋਰ ਸੂਬਿਆਂ ਵਿੱਚ ਫਸਲਾਂ ਪ੍ਰਭਾਵ ਹੇਠ ਆਈਆਂ ਹਨ।
ਰਿਪੋਰਟ: ਸੁਖਚਰਨ ਪ੍ਰੀਤ, ਬਰਨਾਲਾ ਤੋਂ ਬੀਬੀਸੀ ਪੰਜਾਬੀ ਲਈ