ਡਾ. ਧਰਮਵੀਰ ਗਾਂਧੀ ਨੇ ਦੱਸਿਆ ਕਿਉਂ ਕਰਨਾ ਪਿਆ ਗਠਜੋੜ

ਡਾਕਟਰ ਧਰਮਵੀਰ ਗਾਂਧੀ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਹਨ ਪਰ ਪਾਰਟੀ ਨਾਲ ਖ਼ਰਾਬ ਰਿਸ਼ਤਿਆਂ ਕਾਰਨ ਇਸ ਵਾਰ ਉਹ ਆਪਣੀ ਪਾਰਟੀ ‘ਨਵਾਂ ਪੰਜਾਬ ਪਾਰਟੀ’ ਤੋਂ ਚੋਣ ਮੈਦਾਨ ਵਿੱਚ ਹਨ।

ਰਿਪੋਰਟ – ਸਰਬਜੀਤ ਸਿੰਘ ਧਾਲੀਵਾਲ

ਸ਼ੂਟ ਤੇ ਐਡਿਟ – ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)