ਕਿਰਨ ਖੇਰ ਦੇ ਚੰਡੀਗੜ੍ਹ ਤੋਂ ਨਾਮਜ਼ਦਗੀ ਭਰਨ ਸਮੇਂ ਕਿਹੋ-ਜਿਹਾ ਰਿਹਾ ਮਹੌਲ
ਕਿਰਨ ਖੇਰ ਦੇ ਚੰਡੀਗੜ੍ਹ ਤੋਂ ਨਾਮਜ਼ਦਗੀ ਭਰਨ ਸਮੇਂ ਕਿਹੋ-ਜਿਹਾ ਰਿਹਾ ਮਹੌਲ
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਨਾਮਜ਼ਦਗੀ ਕਾਗਜ਼ ਭਰਨ ਸਮੇਂ ਉਨ੍ਹਾਂ ਦੇ ਪਤੀ ਅਤੇ ਅਦਾਕਾਰ ਅਨੁਪਮ ਖੇਰ ਵੀ ਹਾਜ਼ਰ ਸਨ।
ਕਿਰਨ ਦਾ ਮੁਕਾਬਲਾ ਕਾਂਗਰਸ ਦੇ ਪਵਨ ਕੁਮਾਰ ਬਾਂਸਲ ਅਤੇ ਆਮ ਆਦਮੀ ਪਾਰਟੀ ਦੇ ਹਰਮੋਹਨ ਧਵਨ ਨਾਲ ਹੈ।
ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਦੀ ਰਿਪੋਰਟ।
ਇਹ ਵੀ ਪੜ੍ਹੋ: