ਪਰਨੀਤ ਕੌਰ ਜਿੱਤ ਦਾ ਦਾਅਵਾ ਕਰ ਰਹੇ ਹਨ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

Election Result 2019: ਪਰਨੀਤ ਕੌਰ ਵੱਲੋਂ ਜਿੱਤ ਦਾ ਦਾਅਵਾ

ਪਟਿਆਲਾ ਵਿੱਚ ਕਾਂਗਰਸ ਦੇ ਪਰਨੀਤ ਕੌਰ ਅੱਗੇ ਚੱਲ ਰਹੇ ਹਨ।

ਪਟਿਆਲਾ ਵਿੱਚ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਰੱਖੜਾ ਅਤੇ ਪੀਡੀਏ ਵੱਲੋਂ ਧਰਮਵੀਰ ਗਾਂਧੀ ਚੋਣ ਮੈਦਾਨ ਵਿੱਚ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)