ਬਠਿੰਡਾ ਲੋਕ ਸਭਾ ਸੀਟ ਦਾ ਕੀ ਹੈ ਹਾਲ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

Election Result 2019: ਬਠਿੰਡਾ ਲੋਕ ਸਭਾ ਸੀਟ ਦਾ ਕੀ ਹੈ ਹਾਲ

ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਕਰੀਬ 6000 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਰਿਪੋਰਟ: ਸਰਬਜੀਤ ਧਾਲੀਵਾਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)