ਚੋਣ ਨਤੀਜਿਆਂ ਬਾਰੇ ਦਲਚਸਪ ਤੱਥ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪੰਜਾਬ ਵਿੱਚ ਕਿਸ ਸਿਆਸੀ ਹਸਤੀ ਨੂੰ NOTA ਤੋਂ ਵੀ ਘੱਟ ਵੋਟਾਂ ਪਈਆਂ

ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਕਈ ਹੈਰਾਨ ਕਰਨ ਵਾਲੇ ਅਤੇ ਦਿਲਚਸਪ ਤੱਥ ਸਾਹਮਣੇ ਆਏ ਹਨ। ਕਈ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨੋਟਾ ਤੋਂ ਵੀ ਘੱਟ ਵੋਟਾਂ ਮਿਲੀਆਂ ਹਨ।

ਸ਼ੂਟ/ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)