ਫਰੀਦਕੋਟ- 'ਪੁੱਤ ਦੀ ਲਾਸ਼ ਮਿਲ ਜਾਏ ਤਾਂ ਧਾਰਮਿਕ ਰਸਮਾਂ ਨਿਭਾ ਸਕੀਏ'
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਫਰੀਦਕੋਟ- 'ਪੁੱਤ ਦੀ ਲਾਸ਼ ਮਿਲ ਜਾਏ ਤਾਂ ਧਾਰਮਿਕ ਰਸਮਾਂ ਨਿਭਾ ਸਕੀਏ'

ਜਸਪਾਲ ਸਿੰਘ ਦੀ 18 ਮਈ ਨੂੰ ਫਰੀਦਕੋਟ ਦੇ ਸੀਆਈਏ ਸਟਾਫ਼ ਵਿੱਚ ਕਥਿਤ ਤੌਰ 'ਤੇ ਫਾਹਾ ਲੈਣ ਨਾਲ ਮੌਤ ਹੋ ਗਈ ਸੀ। ਪਰ ਉਸ ਦੀ ਲਾਸ਼ ਅੱਜ ਤੱਕ ਬਰਾਮਦ ਨਹੀਂ ਹੋ ਸਕੀ ਹੈ।

ਜਸਪਾਲ ਸਿੰਘ ਦੀ ਮੌਤ ਤੋਂ ਬਾਅਦ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਨੇ ਵੀ ਕਥਿਤ ਤੌਰ 'ਤੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ।

ਰਿਪੋਰਟ: ਸੁਰਿੰਦਰ ਮਾਨ

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)