ਨਵਜੋਤ ਸਿੰਘ ਸਿੱਧੂ ਨੂੰ ਮਿਲਿਆ ਬਿਜਲੀ ਮਹਿਕਮਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪੰਜਾਬ ਮੰਤਰੀ ਮੰਡਲ ’ਚ ਫੇਰ ਬਦਲ: ਨਵਜੋਤ ਸਿੰਘ ਸਿੱਧੂ ਦਾ ਮਹਿਕਮਾ ਬਦਲਣ ਦੇ ਸਿਆਸੀ ਮਾਅਨੇ

ਪੰਜਾਬ ਦੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਹੋਈ ਕੈਬਨਿਟ ਦੀ ਪਹਿਲੀ ਬੈਠਕ ਦੌਰਾਨ ਵਜ਼ਾਰਤ ਵਿੱਚ ਫੇਰ-ਬਦਲ ਦਾ ਫੈਸਲਾ ਲਿਆ ਗਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)