ਸੰਗਰੂਰ ਦੇ ਫਤਿਹਵੀਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਸੰਗਰੂਰ ਦੇ ਫਤਿਹਵੀਰ ਨੂੰ ਬਚਾਉਣ ਦੀਆਂ ਇੰਝ ਹੋ ਰਹੀਆਂ ਕੋਸ਼ਿਸ਼ਾਂ

ਫਤਿਹਵੀਰ ਕਰੀਬ 110 ਫੁੱਟ ’ਤੇ ਫ਼ਸਿਆ ਹੋਇਆ ਹੈ।

ਸਥਾਨਕ ਪ੍ਰਸ਼ਾਸਨ ਐੱਨਡਆਰਐੱਫ ਤੇ ਫੌਜ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ ਤੇ ਸਥਾਨਕ ਲੋਕ ਵੀ ਮਦਦ ਕਰ ਰਹੇ ਹਨ।

ਰਿਪੋਰਟ:ਸੁਖਚਰਨ ਪ੍ਰੀਤ, ਬੀਬੀਸੀ ਪੰਜਾਬੀ ਲਈ

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)