ਸੰਗਰੂਰ: ਫ਼ਤਿਹਵੀਰ ਨੂੰ ਬੋਰਵੈੱਲ ’ਚੋਂ ਕੱਢਣ ਦੀਆਂ ਕੋਸ਼ਿਸ਼ਾਂ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਫ਼ਤਿਹਵੀਰ ਨੂੰ ਬੋਰਵੈੱਲ ’ਚੋਂ ਕੱਢਣ ਦੀਆਂ ਕੋਸ਼ਿਸ਼ਾਂ ਕਿੱਥੇ ਪਹੁੰਚੀਆਂ

ਵੀਰਵਾਰ ਸ਼ਾਮ ਤੋਂ ਹੀ ਐੱਨਡੀਆਰਐੱਫ਼, ਡੇਰਾ ਸੱਚਾ ਸੌਦਾ ਪ੍ਰੇਮੀ ਅਤੇ ਹੋਰ ਲੋਕਾਂ ਦੀ ਮਦਦ ਨਾਲ ਬੋਰਵੈੱਲ ਵਿੱਚ ਫਸੇ ਫ਼ਤਿਹਵੀਰ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਰਿਪੋਰਟ: ਸੁਖਚਰਨ ਪ੍ਰੀਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)