ਮੋਹਾਲੀ ਦੇ ਪੀਸੀਏ ਸਟੇਡੀਅਮ ਤੋਂ ਕਿਉਂ ਹਟਾਈਆਂ ਗਈਆਂ ਪਾਕਿਸਤਾਨ ਦੇ ਖਿਡਾਰੀਆਂ ਦੀਆਂ ਤਸਵੀਰਾਂ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਵਿਸ਼ਵ ਕੱਪ 2019: ਕੀ ਮੋਹਾਲੀ ਦੇ ਪੀਸੀਏ ਸਟੇਡੀਅਮ 'ਚ ਫਿਰ ਲਗਾਈਆਂ ਜਾਣਗੀਆਂ ਪਾਕਿਸਤਾਨ ਦੇ ਖਿਡਾਰੀਆਂ ਦੀਆਂ ਤਸਵੀਰਾਂ?

ਪੀਸੀਏ ਸਟੇਡੀਅਮ ਮੋਹਾਲੀ ਵਿੱਚ ਫਰਵਰੀ ਮਹੀਨੇ ਤੱਕ ਪਾਕਿਸਤਾਨ ਖਿਡਾਰੀਆਂਏ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ। ਪਰ ਬਾਅਦ ਵਿੱਚ ਉਨ੍ਹਾਂ ਨੂੰ ਹਟਾ ਦਿੱਤਾ ਗਿਆ।

ਰਿਪੋਰਟ- ਅਰਵਿੰਦ ਛਾਬੜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)