ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੀਪਮਾਲਾ ਤੇ ਆਤਿਸ਼ਬਾਜ਼ੀ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੀਪਮਾਲਾ ਤੇ ਆਤਿਸ਼ਬਾਜ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਵਾਰ ਆਤਿਸ਼ਬਾਜ਼ੀ ਦੇ ਸਮੇਂ ’ਚ ਕੀਤੀ ਕਟੌਤੀ, ਉਨ੍ਹਾਂ ਨੇ ਅਜਿਹਾ ਵਾਤਾਵਰਣ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ। ਹਾਲਾਂਕਿ ਕੁਝ ਸਮੇਂ ਤੋਂ ਈਕੋ-ਫਰੈੰਡਲੀ ਪਟਾਖ਼ਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਰਿਪੋਰਟ- ਰਬਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਸਬੰਧਿਤ ਵਿਸ਼ੇ