ਭਾਰਤੀ ਰਗਬੀ ਦੀਆਂ ਸਟਾਰ ਖਿਡਾਰਨਾਂ ਕੀ ਕਹਿੰਦੀਆਂ ਹਨ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਭਾਰਤੀ ਕੁੜੀਆਂ ਦੀ ਰਗਬੀ ਟੀਮ ਦੀਆਂ ਖਿਡਾਰਨਾਂ ਨਾਲ ਮੁਲਾਕਾਤ

ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਭਾਰਤੀ ਕੁੜੀਆਂ ਦੀ ਰਗਬੀ ਟੀਮ ਨੇ ਤਾਂਬੇ ਦਾ ਮੈਡਲ ਜਿੱਤ ਕੇ ਇਤਿਹਾਸ ਬਣਾ ਦਿੱਤਾ ਹੈ। ਹੁਣ ਇਹ ਟੀਮ ਵਤਨ ਵਾਪਸ ਆ ਗਈ ਹੈ। ਬੀਬੀਸੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਉਮੀਦਾਂ ਬਾਰੇ ਗੱਲਬਾਤ ਕੀਤੀ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)