‘ਮੁਸਲਮਾਨ ਗਟਰ ‘ਚ ਰਹਿਣਾ ਚਾਹੁੰਦੇ ਹਨ ਤਾਂ ਰਹਿਣ’
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਲੋਕ ਸਭਾ ਵਿੱਚ ਮੋਦੀ ਦੇ ਦਿੱਤੇ ਭਾਸ਼ਣ ’ਤੇ ਸਿਆਸਤ ਕਿਉਂ ਗਰਮਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹ ਬਾਨੋ ਮਾਮਲੇ ਦਾ ਜ਼ਿਕਰ ਕਰਦੇ ਹੋਏ ਕਾਂਗਰਸ ’ਤੇ ਨਿਸ਼ਾਨਾ ਲਗਾਇਆ।

ਮੋਦੀ ਨੇ ਕਿਹਾ ਕਿ ਕਾਂਗਰਸ ਦੇ ਇੱਕ ਨੇਤਾ ਨੇ ਕਿਹਾ ਸੀ ਕਿ, ‘’ਮੁਸਲਮਾਨਾਂ ਦੀ ਤਰੱਕੀ ਦੀ ਜ਼ਿੰਮੇਵਾਰੀ ਕਾਂਗਰਸ ਦੀ ਨਹੀਂ ਹੈ, ਜੇ ਉਹ ਗਟਰ ਵਿੱਚ ਰਹਿ ਕੇ ਜਿਉਣਾ ਚਾਹੁੰਦੇ ਹਨ ਤਾਂ ਰਹਿਣ।‘’

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)