ਪੰਜਾਬੀ ਮੁੰਡੇ ਤੇ ਵਿਦੇਸ਼ੀ ਕੁੜੀ ਦੇ ਇਸ਼ਕ ਦੀ ਨਸ਼ੇ ਖ਼ਿਲਾਫ਼ ਜੰਗ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪੰਜਾਬੀ ਮੁੰਡੇ ਤੇ ਵਿਦੇਸ਼ੀ ਕੁੜੀ ਦੇ ਇਸ਼ਕ ਦੀ ਨਸ਼ੇ ਖ਼ਿਲਾਫ਼ ਜੰਗ

ਇੱਕ ਡੈਨਿਸ਼ ਲੜਕੀ ਪੰਜਾਬ ਦੇ ਇੱਕ ਨਸ਼ਾ ਪੀੜਤ ਨੌਜਵਾਨ ਨਾਲ ਵਿਆਹ ਕਰ ਉਸ ਨੂੰ ਨਸ਼ੇ ਦੀ ਦਲਦਲ ਵਿੱਚੋ ਕੱਢਣ ਦੇ ਯਤਨ ਕਰ ਰਹੀ ਹੈ |

ਨਤਾਸ਼ਾ ਡੈਨਮਾਰਕ ਦੀ ਰਹਿਣ ਵਾਲੀ ਹੈ ਤੇ ਇਨ੍ਹੀ ਦਿਨਾਂ ֹ'ਚ ਪੰਜਾਬ ਦੇ ਗੁਰਦਾਸਪੁਰ ਦੇ ਰੈੱਡ ਕਰਾਸ ਨਸ਼ਾ ਛਡਾਓ ਕੇਂਦਰ 'ਚ ਆਪਣੇ ਪੰਜਾਬੀ ਪਤੀ ਮਲਕੀਤ ਸਿੰਘ ਦਾ ਇਲਾਜ ਕਰਵਾ ਰਹੀ ਹੈ।

ਰਿਪੋਰਟ: ਗੁਰਪ੍ਰੀਤ ਸਿੰਘ ਚਾਵਲਾ, ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)