ਵੀਡੀਓ: ਸਿੱਧੂ ਤੇ ਕੈਪਟਨ ਵਿਚਾਲੇ ਦਰਾਰ ਦੇ 7 ਬਿੰਦੂ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਨਵਜੋਤ ਸਿੱਧੂ ਤੇ ਕੈਪਟਨ ਵਿਚਾਲੇ ਦਰਾਰ ਦੇ 7 ਬਿੰਦੂ

ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਨੂੰ ਚਿੱਠੀ ਲਿਖ ਕੇ ਪੰਜਾਬ ਕੈਬਨਿਟ ਅਹੁਦੇ ਤੋਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਨੂੰ ਲਿਖੀ ਦੋ ਲਾਈਨਾਂ ਦੀ ਚਿੱਠੀ ਨੂੰ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਹੈਂਡਲ 'ਤੇ ਵੀ ਪੋਸਟ ਕੀਤੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)