ਮੁੰਬਈ ’ਚ ਇਮਾਰਤ ਡਿੱਗੀ, 40 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਮੁੰਬਈ ’ਚ ਇਮਾਰਤ ਡਿੱਗੀ, 40 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

ਮੁੰਬਈ ਵਿੱਚ ਇੱਕ ਚਾਰ-ਮੰਜ਼ਿਲਾ ਇਮਾਰਤ ਢਹਿ ਜਾਣ ਤੋਂ ਬਾਅਦ 40 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ।

ਸਵੇਰੇ 11.40 ਦੀ ਘਟਨਾ ਹੈ, 1.30 ਵਜੇ ਤਕ ਮਿਲੀ ਜਾਣਕਾਰੀ ਮੁਤਾਬਕ ਪੁਲਿਸ, ਫ਼ਾਇਰ ਬ੍ਰਿਗੇਡ ਅਤੇ NDRF ਵੀ ਬਚਾਅ ਕਾਰਜਾਂ ਵਿੱਚ ਸ਼ਾਮਲ ਸਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)