'ਮੇਰੇ ਬੱਚੇ ਨੇ ਤਾਂ ਪਿਓ ਦਾ ਮੂੰਹ ਵੀ ਨਹੀਂ ਦੇਖਿਆ'
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪਾਕਿਸਤਾਨੀ ਜੇਲ੍ਹਾਂ 'ਚ ਬੰਦ ਭਾਰਤੀ ਫੌਜੀਆਂ ਦੇ ਪਰਿਵਾਰਾਂ ਦੀ ਹੋਣੀ

ਕੁਲਭੂਸ਼ਣ ਜਾਧਵ ਬਾਰੇ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ICJ) ਦੇ ਫ਼ੈਸਲੇ ਤੋਂ ਬਾਅਦ ਇਨ੍ਹਾਂ ਤਿੰਨਾਂ ਪਰਿਵਾਰਾਂ ਨੂੰ ਵੀ ਉਮੀਦ ਹੈ ਕਿ ਜੇ ਸਰਕਾਰ ਕੋਸ਼ਿਸ਼ ਕਰੇ ਤਾਂ ਸ਼ਾਇਦ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਕੈਦ ਇਨ੍ਹਾਂ ਦੇ ਜੀਅ ਵੀ ਪਰਤ ਆਉਣ।

ਬੀਬੀਸੀ ਪੰਜਾਬੀ ਦੇ ਸਹਿਯੋਗੀ ਸੁਖਚਰਨ ਪ੍ਰੀਤ ਅਤੇ ਗੁਰਪ੍ਰੀਤ ਚਾਵਲਾ ਨੇ ਬਰਨਾਲਾ, ਬਠਿੰਡਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਤਿੰਨ ਇਨ੍ਹਾਂ ਤਿੰਨਾਂ ਪਰਿਵਾਰਾਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)