ਅੰਮ੍ਰਿਤਸਰ: ਵੱਡੇ ਹੈਰੋਇਨ ਕੇਸ ਵਿੱਚ ਮੁਲਜ਼ਮ ਦੀ ਸ਼ੱਕੀ ਹਾਲਾਤ ’ਚ ਮੌਤ ਤੋਂ ਬਾਅਦ ਸਵਾਲ ਬਾਕੀ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਅੰਮ੍ਰਿਤਸਰ: ਵੱਡੇ ਹੈਰੋਇਨ ਕੇਸ ਵਿੱਚ ਮੁਲਜ਼ਮ ਦੀ ਸ਼ੱਕੀ ਹਾਲਾਤ ’ਚ ਮੌਤ ਤੋਂ ਬਾਅਦ ਸਵਾਲ ਬਾਕੀ

ਅੰਮ੍ਰਿਤਸਰ ਵਿੱਚ ਕੁਝ ਦਿਨ ਪਹਿਲਾਂ ਵੱਡੀ ਮਾਤਰਾ ਵਿੱਚ ਫੜੇ ਗਏ ਨਸ਼ੇ ਦੇ ਜ਼ਖੀਰੇ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਗੁਰਪਿੰਦਰ ਦੀ ਨਿਆਂਇਕ ਹਿਰਾਸਤ ਵਿੱਚ ਮੌਤ ਹੋ ਗਈ ਹੈ। ਮੁਲਜ਼ਮ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸੀ।

ਗੁਰਪਿੰਦਰ ਸਿੰਘ ਦੀ ਮੌਤ ਦੀ ਵਜ੍ਹਾ ਦਾ ਹਾਲੇ ਤੱਕ ਪਤਾ ਨਹੀਂ ਲੱਗਾ ਹੈ, ਉਸਦਾ ਪੋਸਟ ਮਾਰਟਮ ਸੋਮਵਾਰ ਨੂੰ ਡਾਕਟਰਾਂ ਦਾ ਇੱਕ ਉੱਚ ਪੱਧਰੀ ਬੋਰਡ ਕਰੇਗਾ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮਾਮਲੇ ਦੀ ਨਿਆਂਇਕ ਜਾਂਚ ਦੇ ਹੁਕਮ ਦੇ ਦਿੱਤੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)