'ਸਾਡਾ ਮੁੰਡਾ ਨਸ਼ੇ ਨੇ ਖ਼ਤਮ ਕੀਤਾ'
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਬਰਨਾਲਾ ਵਿੱਚ ਨਸ਼ੇ ਦੇ ਆਦੀ ਦੋ ਨੌਜਵਾਨਾਂ ਦੀਆਂ ਲਾਸ਼ਾ ਦਰਖ਼ਤ ’ਤੇ ਲਟਕਦੀਆਂ ਮਿਲੀਆਂ

ਬਰਨਾਲਾ ਜ਼ਿਲ੍ਹੇ ਦੇ ਪਿੰਡ ਬੀਹਲਾ ਵਿੱਚ 25 ਸਾਲਾ ਗੁਰਕੀਰਤ ਸਿੰਘ ਤੇ 22 ਸਾਲਾ ਜਸਵਿੰਦਰ ਸਿੰਘ ਦੀ ਲਾਸ਼ ਦਰਖ਼ਤ ਨਾਲ ਲਟਕੀ ਮਿਲੀ ਹੈ। ਪਰਿਵਾਰਾਂ ਮੁਤਾਬਕ ਦੋਵੇਂ ਨੌਜਵਾਨ ਨਸ਼ੇ ਦੇ ਆਦੀ ਸਨ। ਪੁਲਿਸ ਦਾ ਦਾਅਵਾ ਹੈ ਕਿ ਇਹ ਖੁਦਕੁਸ਼ੀ ਹੈ।

ਰਿਪੋਰਟ- ਸੁਖਚਰਨ ਪ੍ਰੀਤ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)