ਮੀਂਹ ਦੇ ਪਾਣੀ ਨੂੰ ਵਰਤੋਂ ਵਿੱਚ ਕਿਵੇਂ ਲਿਆਂਦਾ ਜਾਵੇ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

Rain Water Harvesting System: ਮੀਂਹ ਦੇ ਪਾਣੀ ਨੂੰ ਜ਼ਮੀਨ ਦੇ ਹੇਠਾਂ ਭੇਜਣ ਦਾ ਸਹੀ ਤਰੀਕਾ

Rain Water Harvesting System ਦੇ ਨਾਲ ਜ਼ਮੀਨੀ ਪਾਣੀ ਦੇ ਪੱਧਰ ਨੂੰ ਕਿਵੇਂ ਵਧਾਇਆ ਜਾ ਸਕਦਾ ਹੈ ਇਸ ਬਾਰੇ ਕੇਂਦਰੀ ਭੂਮੀ ਜਲ ਬੋਰਡ ਦੇ ਵਿਗਿਆਨੀ ਪਰਵੀਨ ਕੌਰ ਨਾਲ ਬੀਬੀਸੀ ਨੇ ਖਾਸ ਗੱਲਬਾਤ ਕੀਤੀ।

ਉਨ੍ਹਾਂ ਦੱਸਿਆ ਕਿ ਮੀਂਹ ਦਾ ਪਾਣੀ ਤਲਾਬਾਂ ਵਿੱਚ ਇਕੱਠਾ ਕਰਕੇ ਵੀ ਵਰਤਿਆ ਜਾ ਸਕਦਾ ਹੈ।

ਰਿਪੋਰਟ: ਨਵਦੀਪ ਕੌਰ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)