ਆਵਾਜ਼ ਪ੍ਰਦੂਸ਼ਣ ਖ਼ਿਲਾਫ਼ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ ਕਿਉਂ?
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਲਾਊਡ ਸਪੀਕਰ ਦੀ ਆਵਾਜ਼ ਕਿੰਨੀ ਉੱਚੀ ਹੋਵੇ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਯਮਾਂ ਮੁਤਾਬਕ, ‘ਪੰਜਾਬ, ਹਰਿਆਣਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚਲੀਆਂ ਸਾਰੀਆਂ ਨਿੱਜੀ ਤੇ ਜਨਤਕ ਥਾਵਾਂ ’ਤੇ ਬਿਨਾਂ ਪ੍ਰਵਾਨਗੀ ਕੋਈ ਲਾਊਡ ਸਪੀਕਰਾਂ ਦੀ ਵਰਤੋਂ ਨਹੀਂ ਕਰੇਗਾ’

ਸੱਭਿਆਚਾਰਕ ਜਾਂ ਧਾਰਮਿਕ ਸਮਾਗਮਾਂ ਵੇਲੇ ਰਾਤ 10 ਵਜੇ ਤੋਂ 12 ਵਜੇ ਤੱਕ ਲਾਊਡ ਸਪੀਕਰ ਦੀ ਵਰਤੋਂ ਕੀਤੀ ਜਾ ਸਕੇਗੀ।

(ਰਿਪੋਰਟ: ਜਸਪਾਲ ਸਿੰਘ/ਨਵਦੀਪ ਕੌਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)