ਮੀਂਹ ਕਾਰਨ ਸਬਜ਼ੀਆਂ ਦੇ ਭਾਅ ਚੜ੍ਹੇ ਆਸਮਾਨੀ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਮੀਂਹ ਕਾਰਨ ਸਬਜ਼ੀਆਂ ਦੇ ਭਾਅ ਚੜ੍ਹੇ ਆਸਮਾਨੀ

ਮੀਂਹ ਕਾਰਨ ਸਬਜ਼ੀਆਂ ਦੇ ਭਾਅ ਵਧ ਗਏ ਹਨ ਜਿਸ ਕਾਰਨ ਆਮ ਲੋਕਾਂ ਦੀਆਂ ਦਿੱਕਤਾਂ ਵੀ ਵਧ ਗਈਆਂ ਹਨ। ਸਬਜ਼ੀਆਂ ਦੀਆਂ ਕੀਮਤਾਂ ਉੱਤੇ ਅਸਰ ਪੰਜਾਬ ਹਰਿਆਣਾ ਤੇ ਦਿੱਲੀ ਸਮੇਤ ਕਈ ਸੂਬਿਆਂ ਵਿੱਚ ਪਿਆ ਹੈ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)