ਪੰਜਾਬ ਬੰਦ: ਰੇਲ ਤੇ ਰੋਡ ਟਰੈਫਿਕ ਰੁਕਿਆ, ਮੁਸਾਫ਼ਿਰ ਖੱਜਲ ਖੁਆਰ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਪੰਜਾਬ ਬੰਦ: ਰੇਲ ਅਤੇ ਰੋਡ ਟਰੈਫਿਕ ਰੁਕਿਆ, ਮੁਸਾਫ਼ਿਰ ਹੋਏ ਖੱਜਲ ਖੁਆਰ

ਰਵੀਦਾਸੀਆ ਭਾਈਚਾਰੇ ਵੱਲੋਂ ਪੰਜਾਬ ਵਿੱਚ ਥਾਂ-ਥਾਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹ ਪ੍ਰਦਰਸ਼ਨ ਦਿੱਲੀ ਵਿੱਚ ਗੁਰੂ ਰਵੀਦਾਸ ਦੇ ਮੰਦਿਰ ਨੂੰ ਤੋੜੇ ਜਾਣ ਦੇ ਖ਼ਿਲਾਫ਼ ਕੀਤੇ ਜਾ ਰਹੇ ਹਨ।

ਰਿਪੋਰਟ: ਗੁਰਪ੍ਰੀਤ ਚਾਵਲਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)