ਜ਼ੀਰੋ ਬਜਟ ਖੇਤੀ ਕਰਨ ਵਾਲੇ ਕਿਸਾਨ ਤੋਂ ਜਾਣੋ ਇਸ ਦੇ ਫਾਇਦੇ
ਮੀਡੀਆ ਪਲੇਬੈਕ ਤੁਹਾਡੀ ਡਿਵਾਈਸ 'ਤੇ ਸਪੋਰਟ ਨਹੀਂ ਕਰਦਾ

ਜ਼ੀਰੋ ਬਜਟ ਖੇਤੀ ਕਰਨ ਵਾਲੇ ਕਿਸਾਨ ਤੋਂ ਜਾਣੋ ਇਸ ਦੇ ਫਾਇਦੇ

ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਦੇ ਕਿਸਾਨਾਂ ਨੂੰ ਜ਼ੀਰੋ ਬਜਟ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹ ਜ਼ੀਰੋ ਬਜਟ ਖੇਤੀ ਆਖ਼ਰ ਕੀ ਹੈ ਅਤੇ ਇਹ ਕਿਸ ਤਰੀਕੇ ਨਾਲ ਹੁੰਦੀ।

ਇਸ ਬਾਰੇ ਬੀਬੀਸੀ ਪੰਜਾਬੀ ਨੇ ਗੱਲ ਕੀਤੀ ਜ਼ਿਲ੍ਹਾ ਮੁਹਾਲੀ ਦੇ ਕਿਸਾਨ ਅਵਤਾਰ ਸਿੰਘ ਨਾਲ। ਅਵਤਾਰ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਇਸੀ ਤਰੀਕੇ ਨਾਲ ਖੇਤੀ ਕਰ ਰਹੇ ਹਨ।

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ

ਸ਼ੂਟ – ਮੰਗਲਜੀਤ ਸਿੰਘ

ਐਡਿਟ – ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)